Man Diya Bastian
ਅਫ਼ਜ਼ਲ ਤੌਸੀਫ਼ ਉਰਦੂ ਅਤੇ ਪੰਜਾਬੀ ਦੀ ਪੰਜਾਬ ਦੇ ਦੋਹੀਂ ਪਾਸੀਂ ਪ੍ਰਸਿੱਧ ਲੇਖਿਕਾ ਅਤੇ ਚਿੰਤਕ ਸੀ। ਅਫ਼ਜ਼ਲ ਤੌਸੀਫ਼ ਨੇ ਕਹਾਣੀ, ਨਾਵਲਿਟ, ਜੀਵਨੀ ਆਦਿ ਵਿਧਾਵਾਂ ਦੇ ਇਲਾਵਾ ਰਾਜਸੀ ਤੇ ਸਮਾਜੀ ਮਸਲਿਆਂ ਬਾਰੇ ਖੂਬ ਲਿਖਿਆ ਹੈ। 2000 ਵਿੱਚ ਉਹਨੇ ਸਵੈਜੀਵਨੀ 'ਮਨ ਦੀਆਂ ਬਸਤੀਆਂ' ਛਪਵਾਈ। ਆਪਣੇ ਦਿਲ ਦਾ ਸਾਰਾ ਦਰਦ ਉਹਨੇ ਉਹਦੇ ਸਫ਼ਿਆਂ ਉੱਤੇ ਡੋਲ੍ਹ ਦਿੱਤਾ। ਉਹਦੇ ਆਪਣੇ ਕਹਿਣ ਅਨੁਸਾਰ, "ਮੇਰੀ ਆਟੋਬਾਇਉਗਰਾਫ਼ੀ 'ਮਨ ਦੀਆਂ ਬਸਤੀਆਂ', ਤਿੰਨ ਸੌ ਸਫ਼ੇ ਦੀ ਇਹ ਕਿਤਾਬ ਮੇਰੀ ਕਹਾਣੀ, ਮੇਰੇ ਜੀਵਨ-ਵੇਰਵੇ, ਮੇਰੀ ਜੀਵਨੀ, ਮੇਰੀ ਦੁਨੀਆ ਬਾਰੇ ਬੜਾ ਕੁਝ ਦੱਸਦੀ ਏ।" ਇਹ ਕਿਤਾਬ ਲਿਖਣਾ ਉਹਦੇ ਲਈ ਅਣਆਈ ਮੌਤ ਮਾਰੇ ਗਏ ਆਪਣਿਆਂ ਦੀ ਅੰਤਿਮ ਰਸਮ ਸੀ ਜਿਸ ਪਿੱਛੋਂ ਤਰਵੰਜਾ ਸਾਲ ਤੋਂ ਉਹਦੇ ਮਨ ਵਿੱਚ ਵਿਛਿਆ ਹੋਇਆ ਸੱਥਰ ਲਪੇਟਿਆ ਗਿਆ।
Original: $10.00
-65%$10.00
$3.50Product Information
Product Information
Shipping & Returns
Shipping & Returns
Description